ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਅਜਾਦੀ ਦਿਵਸ ਮੌਕੇ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ
ਵਾਪਰੇ ਭਿਆਨਕ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਵੀ ਸੌਂਪੇ।ਤਸਵੀਰ ਵਿੱਚ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਪੰਜਾਬ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media