ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਉਨਾਂ ਦੇ ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ ਤੇ ਹੋਰ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …