Sunday, November 1, 2026

ਕੈਬਨਿਟ ਮੰਤਰੀ ਚੰਨੀ ਨੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਨਵਾਂਸ਼ਹਿਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ ਤੇ ਹੋਰ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …