ਨਵਾਂਸ਼ਹਿਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਹੈ ਕਿ ਜ਼ਿਲ੍ਹਾ
ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਕਸ-10 ਕਾਰਡ ਰੀਨਿਊ ਕਰਨ ਦਾ ਕੰਮ ਮੁੜ ਸ਼ੁਰੂ ਹੋ ਚੁੱਕਾ ਹੈ।ਉਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਦਾ ਐਕਸ-10 ਕਾਰਡ ਫਰਵਰੀ 2020 ਤੋਂ ਅੱਜ ਤੱਕ ਰੀਨਿਊ ਨਹੀਂ ਹੋਇਆ ਹੈ, ਉਹ ਆਪਣਾ ਐਕਸ-10 ਕਾਰਡ ਬਿਊਰੋ ਦਫਤਰ ਵਿਖੇ ਆ ਕੇ ਰੀਨਿੳੂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਡ 31 ਦਸੰਬਰ 2021 ਤੱਕ ਦੀ ਅਵਧੀ ਲਈ ਰੀਨਿਊ ਕੀਤਾ ਜਾਵੇਗਾ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media