Thursday, August 27, 2026

ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਨੇ ਸ੍ਰੀ ਦੁਰਗਿਆਨਾ ਤੀਰਥ ਵਿਖੇ ਮੱਥਾ ਟੇਕਿਆ।ਇਸ ਮੌਕੇ ਉਨਾਂ ਨੂੰ ਸਨਮਾਨਿਤ ਕਰਦੇ ਹੋਏ ਦੁਰਗਿਆਨਾ ਮੰਦਰ ਕਮੇਟੀ ਦੇ ਅਹੁੱਦੇਦਾਰ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …