Thursday, August 27, 2026

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨਵਨਿਯੁੱਕਤ ਪੁਲੀਸ ਕਮਿਸ਼ਨਰ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਨਵਨਿਯੁੱਕਤ ਪੁਲੀਸ ਕਮਿਸ਼ਨਰ ਵਿਕਰਮਜੀਤ ਦੁੱਗਲ ਆਈ.ਪੀ.ਐਸ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨਾਂ ਨੇ ਸੀਸ ਨਿਵਾ ਕੇ ਗੁਰੂ ਮਹਾਰਾਜ ਦਾ ਆਸ਼ਰਿਵਾਦ ਲਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …