ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈ.ਸਿ. ਸੰਗਰੂਰ ਦੀ ਰਹਿਨੁਮਾਈ ਹੇਠ 75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ
ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੀ ਅੱਠਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਬਲਾਕ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸ਼੍ਰੀਮਤੀ ਨੀਲਮ ਰਾਣੀ ਪੰਜਾਬੀ ਮਿਸਟ੍ਰੈਸ ਦੀ ਮਿਹਨਤ ਦਾ ਨਤੀਜਾ ਹੈ।ਉਨਾਂ ਕਿਹਾ ਕਿ ਸਕੂਲ ਦੀ ਦਿੱਖ ਬਿਹਤਰ ਬਣਾਉਣ ਨਾਲ ਵਿਦਿਆਰਥੀਆਂ ਦੇ ਸਿੱਖਣ ਦੀ ਮੁਹਾਰਤ ‘ਚ ਹੋ ਰਹੇ ਵਾਧੇ ਦਾ ਸਿਹਰਾ ਇਥੋਂ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media