Tuesday, August 25, 2026

ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਇੰਦਰਜੀਤ ਸਿੰਘ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਲੱਖਣ ਸਿੰਘ ਭੰਗਾਲੀ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …