ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਦੇ ਅਹੁਦੇਦਾਰਾਂ ਵਲੋਂ ਅੱਜ ਜ਼ਿਲ੍ਹਾ ਸੰਗਰੂਰ ਦੇ ਨਵੇਂ ਆਏ
ਐਸ.ਐਸ.ਪੀ ਸਵਪਨ ਸ਼ਰਮਾ ਆਈ.ਪੀ.ਐਸ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਆਰਗੇਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਮੀਤ ਪ੍ਰਧਾਨ ਤਰਨਪ੍ਰੀਤ ਸਿੰਘ, ਸਹਾਇਕ ਖਜ਼ਾਨਚੀ ਦੀਪਕ ਧੂਰੀ ਤੇ ਮੈਂਬਰ ਦੀਪਕ ਕੁਮਾਰ ਸੰਗਰੂਰ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media