ਅੰਮ੍ਰਿਤਸਰ 26 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁੱਕਤ ਕੀਤੇ ਗਏ ਗ੍ਰੰਥੀ ਸਿੰਘ ਸਾਹਿਬਾਨ ਦੀ ਸੇਵਾ ਸੰਭਾਲ ਸਬੰਧੀ ਕੀਤੇ ਗਏ ਸਮਾਗਮ ਦੌਰਾਨ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਗਏ। ਦਸਤਾਰਾਂ ਭੇਟ ਕਰਕੇ ਸਤਿਕਾਰ ਦੇਣ ਵਾਲੀਆਂ ਜਥੇਬੰਦੀਆਂ ਵਿਚ ਤਖ਼ਤ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ ਖਾਲਸਾ ਦੀਵਾਨ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਦਲ ਬਾਬਾ ਬਿਧੀ ਚੰਦ, ਨਿਹੰਗ ਜਥੇਬੰਦੀ ਤਰਨਾ ਦਲ ਹਰੀਆਂ ਵੇਲਾ, ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ, ਕਾਰ ਸੇਵਾ ਖਡੂਰ ਸਾਹਿਬ, ਕਾਰ ਸੇਵਾ ਭੂਰੀ ਵਾਲੇ, ਕਾਰ ਸੇਵਾ ਤਰਨ ਤਾਰਨ ਸਾਹਿਬ, ਕਾਰ ਸੇਵਾ ਗੋਇੰਦਵਾਲ ਸਾਹਿਬ, ਕਾਰ ਸੇਵਾ ਬਾਬਾ ਬਚਨ ਸਿੰਘ ਦਿੱਲੀ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸਿੱਖ ਸਟੂਡੈਂਟਸ ਫੈਡਰੇਸ਼ਨਾਂ, ਗੁਰਦੁਆਰਾ ਟਾਹਲਾ ਸਾਹਿਬ, ਬਾਬਾ ਅਟੱਲ ਰਾਏ ਪ੍ਰਚਾਰ ਸਭਾ, ਸ਼ਬਦੀ ਜਥਾ ਬਾਬਾ ਦੀਪ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਡੇਰਾ ਬਾਬਾ ਮਿਸ਼ਰਾ ਸਿੰਘ, ਜੋੜਾ ਘਰ ਸੇਵਾ ਸੁਸਾਇਟੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …