Wednesday, October 14, 2026

ਪਿੰਡ ਕੋਟਾਲੇ ਦੇ ਨੌਜਵਾਨਾਂ ਵਲੋਂ ਪਰਮਜੀਤ ਸਿੰਘ ਢਿੱਲੋਂ ਗਰਮਜੋਸ਼ੀ ਨਾਲ ਸਵਾਗਤ

ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਥਾਪੇ ਗਏ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਚੋਣ ਮੁਹਿੰਮ ਨਾਲ ਸਮੁੱਚੇ ਪਿੰਡਾਂ ਵਿਚੋਂ ਵੱਡੀ ਗਿਣਤੀ ‘ਚ ਨਵੇਂ ਨੌਜਵਾਨ ਜੁੜਦੇ ਜਾ ਰਹੇ ਹਨ।ਨਜ਼ਦੀਕੀ ਪਿੰਡ ਕੋਟਾਲਾ ਵਿਖੇ ਹਲਕਾ ਇੰਚਾਰਜ਼ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਚਾਰ ਕਰਨ ਪੁੱਜੇ ਤਾਂ ਨੌਜਵਾਨਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਸਮਰਾਲਾ ਹਲਕੇ ਵਿਚੋਂ ਅਤੇ ਅਕਾਲੀ ਦਲ ਵੱਡੇ ਫਰਕ ਜਿੱਤ ਹਾਸਲ ਕਰੇਗਾ।
                    ਇਸ ਮੌਕੇ ਜਸਮੇਲ ਸਿੰਘ ਬੌਂਦਲੀ, ਸੋਨੂੰ ਕੋਟਾਲਾ, ਅੰਮ੍ਰਿਤਪਾਲ ਸਿੰਘ ਗੁਰੋਂ, ਸਾਬਕਾ ਸਰਪੰਚ ਰਜਿੰਦਰ ਸਿੰਘ ਰਾਜ, ਨੰਬਰਦਾਰ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਤਨ ਸਿੰਘ, ਗੁਰਮੁੱਖ ਸਿੰਘ, ਮਨਪ੍ਰੀਤ ਸਿੰਘ, ਡਾ. ਸਰੂਪ ਸਿੰਘ, ਹਰਵਿੰਦਰ ਸਾਹੀ, ਦਲਵੀਰ ਸਿੰਘ ਆਦਿ ਤੋਂ ਇਲਾਵਾ ਨਗਰ ਨਿਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …