ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਮਾਸਟਰ ਇਨ ਫਾਈਨ ਆਰਟਸ (ਅਪਲਾਈਡ
ਆਰਟ) ਸਮੈਸਟਰ ਚੌਥਾ, ਸਰਟੀਫਿਕੇਟ ਕੋਰਸ ਇਨ ਚਾਈਨੀਜ਼ (ਪਾਰਟ ਟਾਈਮ) ਸਮੈਸਟਰ ਦੂਜਾ ਅਤੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media