Thursday, September 17, 2026

ਉਤਸ਼ਾਹ ਨਾਲ ਮਨਾਈ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸਾਈ ਮੰਦਿਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਂਦੀ ਹੋਈ ਇੱਕ ਬੱਚੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …