Wednesday, March 11, 2026

ਮੇਅਰ ਨੇ ਵੰਡੇ ਸਮਾਰਟ ਰਾਸ਼ਨ ਕਾਰਡ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰਬਰ ਨੰ. 12 ਵਿਖੇ ਇਲਾਕਾ ਵਾਸੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ, ਤਾਂ ਜੋ ਸਰਕਾਰ ਵਲੋਂ ਸਸਤੇ ਭਾਅ ਦੀ ਦਿੱਤੀ ਜਾਣ ਵਾਲੀ ਕਣਕ ਲੋਕਾਂ ਨੂੰ ਆਸਾਨ ਢੰਗ ਨਾਲ ਮਿਲ ਸਕੇ ।ਉਨਾਂ ਨੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
                      ਇਸ ਮੌਕੇ ਕੌਂਸਲਰ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ, ਅਸ਼ਵਨੀ ਕੁਮਾਰ, ਸੰਜੀਵ, ਰੂਬੀ, ਬਿਟੂ, ਰਜਨੀਸ਼ ਸ਼ਰਮਾ ਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …