ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਇਥੋਂ ਦੇ ਸਮਾਜ ਸੇਵੀ ਵਿਅਕਤੀਆਂ ਦਾ ਸਨਮਾਨ ਕੀਤਾ
ਗਿਆ।ਜਿੰਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰੈਸ ਸਕੱਤਰ ਨੀਟੂ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਭੋਲਾ ਸਿੰਘ ਢਿੱਲਵਾਂ ਪਿੰਡੀ, ਸਰਪੰਚ ਬੁੱਧ ਸਿੰਘ ਧਾਲੀਵਾਲ ਅਤੇ ਬੇਅੰਤ ਸਿੰਘ ਸੂਸਨ ਆਦਿ ਸ਼ਾਮਲ ਸਨ।ਇਹ ਸਨਮਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਜਥੇਦਾਰ ਸੁਰਜੀਤ ਸਿੰਘ ਦੁੱਲਟ ਵਲੋਂ ਕੀਤਾ ਗਿਆ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media