ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਭਰਤੀ ਰੈਲੀ ਜੋ ਕਿ 6 ਤੋਂ 25 ਸਤੰਬਰ ਤੱਕ ਖਾਸਾ ਛਾਉਣੀ ਵਿੱਚ ਹੋਣੀ ਸੀ।ਮੌਜ਼ੂਦਾ ਕਰੋਨਾ ਸੰਕਟ ਦੇ ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਮੁਲਤਵੀ ਕੀਤੀ ਜਾਂਦੀ ਹੈ।ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਛਾਉਣੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ 21 ਅਗਸਤ 2021 ਤੱਕ ਇਸ ਦੀ ਰਜਿਸਟ੍ਰੇਸ਼ਨ ਵੀ ਮੁਕੰਮਲ ਕਰ ਲਈ ਗਈ ਸੀ।ਉਨਾਂ ਦੱਸਿਆ ਕਿ ਇਸ ਸਬੰਧੀ ਨਵੀਆਂ ਤਾਰੀਕਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …