Wednesday, January 7, 2026

ਸ਼੍ਰੋਮਣੀ ਕਮੇਟੀ ਵਲੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦਾ ਸਨਮਾਨ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕਰਦੇ ਹੋਏ ਐਸ.ਜੀ.ਪੀ.ਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸੁਖਦੇਵ ਸਿੰਘ ਭੂਰਾ ਕੋਨਾ, ਮੈਨੇਜ਼ਰ ਗੁਰਿੰਦਰ ਸਿੰਘ ਮਥਰੇਵਾਲ, ਜਸਵਿੰਦਰ ਸਿੰਘ ਜੱਸੀ ਆਦਿ।

Check Also

ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …