Thursday, August 6, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਅਤੇ ਫੁੱਲਾਂ ਦੀ ਸਜਾਵਟ ਬਣੀ ਖਿੱਚ ਦਾ ਕੇਂਦਰ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ ਗਈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …