Sunday, September 20, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਵੱਖ-ਵੱਖ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਜਿਸ ਵਿੱਚ ਬੈਚੁਲਰ ਆਫ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜੀਟਲ ਮਾਰਕੀਟਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ ਆਈ.ਟੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚੌਥਾ, ਐਮ.ਏ ਹਿਸਟਰੀ ਆਫ ਆਰਟ ਸਮੈਸਟਰ ਦੂਜਾ ਤੇ ਚੌਥਾ, ਡਿਪਲੋਮਾ ਕੋਰਸ ਇਨ ਫਰੈਂਚ ਫੁਲ ਟਾਈਮ ਸਮੈਸਟਰ ਦੂਜਾ, ਐਮ ਡਿਜ਼ਾਇਨ ਮਲਟੀਮੀਡੀਆ ਸਸਮੈਸਟਰ ਦੂਜਾ ਤੇ ਚੌਥਾ, ਐਮ.ਏ ਜਿਓਗਰਾਫੀ ਸਮੈਸਟਰ ਦੂਜਾ ਅਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀ ਮੀਡੀਆ) ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਦੂਜਾ ਤੇ ਚੌਥਾ, ਬੀ.ਐਸ.ਸੀ (ਬਾਇਓ ਟੈਕਨਾਲੋਜੀ) ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜ਼ੀਟਲ ਮਾਰਕੀਟਿੰਗ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਐਨੀਮੇਸ਼ਨ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਡਾਟਾ ਸਾਇੰਸ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਪ੍ਰੋਡਕਟ ਡਿਜ਼ਾਇਨ ਮੈਨੇਜਮੈਂਟ ਐਂਡ ਇੰਟਰਪ੍ਰੀਨਿਊਰਸ਼ਿਪ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਮੀਡੀਆ ਐਂਡ ਕਮਿਊਨੀਕੇਸ਼ਨ ਸਮੈਸਟਰ ਛੇਵਾਂ, ਬੈਚੁਲਰ ਆਫ ਵਕੇਸ਼ਨ (ਫੈਸ਼ਨ ਡਿਜ਼ਾਇਨਿੰਗ ਐਂਡ ਪ੍ਰੋਡਕਟ ਸਮੈਸਟਰ ਛੇਵਾਂ, ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਦੂਜਾ ਅਤੇ ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਦੂਜਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਤੀਜਾ ਅਤੇ ਬੀ.ਬੀ.ਏ. ਐਲ.ਐਲ.ਬੀ ਪੰਜ ਸਾਲਾ ਸਮੈਸਟਰ ਪਹਿਲਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ) ਸਮੈਸਟਰ ਦੂਜਾ ਅਤੇ ਚੌਥਾ ਅਤੇ ਐਡਵਾਂਸ ਡਿਪਲੋਮਾ ਕੋਰਸ ਇਨ ਫਰੈਂਚ ਪਾਰਟ ਟਾਈਮ ਸਮੈਸਟਰ ਦੂਜਾ ਸ਼ਾਮਲ ਹਨ।ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖੇ ਜਾ ਸਕਦੇ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …