Friday, September 18, 2026

11 ਤੇ 19 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਕਪੂਰਥਲਾ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ 11 ਸਤੰਬਰ ਨੂੰ ਸੰਵਤਸਰੀ ਦਿਵਸ ‘ਤੇ 19 ਸਤੰਬਰ ਨੂੰ ਅਨੰਤ ਚਤੁਰਦਰਸ਼ੀ ਦੇ ਤਿਉਹਾਰ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
                   ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …