ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਅਤੇ ਦਿੱਲੀ ਵਿੱਚ ਲੰਮੀਆਂ ਚੱਲੀਆਂ ਮੀਟਿੰਗਾਂ ਤੋਂ ਬਾਅਦ ਆਖਿਰ ਕਾਂਗਰਸ ਹਾਈ ਕਮਾਂਡ ਵਲੋਂ
ਪੰਜਾਬ ਦੇ ਨਵੇਂ ਮੁੱੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।ਦਿੱਲੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media