Monday, October 12, 2026

ਜਗਨਦੀਪ ਸਿੰਘ ਅਤੇ ਸਿਮਰਨਦੀਪ ਕੌਰ ਨੂੰ ਵਿਆਹ ਦੀਆਂ ਮੁਬਾਰਕਾਂ

ਅੰਮ੍ਰਿਤਸਰ, 20 ਸਤੰਬਰ (ਗੁਰਪ੍ਰੀਤ ਸਿੰਘ ਸੱਗੂ) – ਸੰਤੋਖ ਸਿੰਘ ਵਾਸੀ ਪਿੰਡ ਪੱਡੇ (ਡੇਰਾ ਬਾਬਾ ਨਾਨਕ) ਦੇ ਸਪੁੱਤਰ ਜਗਨਦੀਪ ਸਿੰਘ ਅਤੇ ਸੁਰਿੰਦਰ ਸਿੰਘ ਵਾਸੀ ਪਿੰਡ ਸਰਨਾ (ਪਠਾਨਕੋਟ) ਦੀ ਸਪੁੱਤਰੀ ਸਿਮਰਨਦੀਪ ਕੌਰ ਦਾ ਸ਼ੁਭ ਆਨੰਦ ਕਾਰਜ਼ ਪੂਰਨ ਗੁਰ-ਮਰਿਆਦਾ ਅਨੁਸਾਰ ਹੋਇਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …