ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ.ਜੀ.ਐਮ ਕਾਲਜ ਆਫ਼ ਐਜੂਕੇਸ਼ਨ
ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਹਿਤ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media