Wednesday, June 24, 2026

ਉਪ ਮੁੱਖ ਮੰਤਰੀ ਬਣਨ ’ਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਓਮ ਪ੍ਰਕਾਸ਼ ਸੋਨੀ ਨੂੰ ਪੇਸ਼ ਕੀਤਾ ਗਾਰਡ ਆਫ ਆਨਰ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਪੰਜਾਬ ਬਣਨ ’ਤੇ ਓਮ ਪ੍ਰਕਾਸ਼ ਸੋਨੀ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੇ ਜਵਾਨ ਗਾਰਡ ਆਫ ਆਨਰ ਦਿੰਦੇ ਹੋਏ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਪੀ.ਐਸ ਭੰਡਾਲ ਡੀ.ਸੀ.ਪੀ ਅਤੇ ੀ ਰਾਜੇਸ਼ ਸ਼ਰਮਾ ਐਸ.ਡੀ.ਐਮ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …