ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੀ-ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਵਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਤਖਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੇ ਵਿਰੁੱਧ ਬਣਾਏ ਗਏ ਤਿੰਨ ਕਾਲੇ ਕਨੂੰਨ ਵਾਪਸ ਲੈਣ ਦੀ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਗਈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …