Friday, August 28, 2026

ਕਿਸਾਨਾਂ ਦੇ ਹੱਕ ਵਿੱਚ ਪਿੰਡ ਫਤਾਹਪੁਰ ਵਿਖੇ ਧਰਨਾ ਪ੍ਰਦਰਸ਼ਨ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਅੱਜ ਕਿਸਾਨਾਂ ਦੇ ਹੱਕ ਵਿੱਚ ਸਥਾਨਕ ਝਬਾਲ ਰੋਡ ਸਥਿਤ ਪਿੰਡ ਫਤਾਹਪੁਰ ਵਿਖੇ ਕਿਸਾਨਾਂ ਲਗਾਏ ਗਏ ਧਰਨੇ ਦੀ ਅਗਵਾਈ ਕਾਮਰੇਡ ਜਸਵੰਤ ਸਿੰਘ ਵਲੋਂ ਕੀਤੀ ਗਈ ਅਤੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਭਰਵੇਭਂ ਇਕੱਠ ਨੂੰ ਸੰਬੋਧਨ ਕੀਤਾ।ਇਸ ਮੌਕੇ ਸ਼ਰਨਜੀਤ ਸਿੰਘ, ਚਰਨ ਸਿੰਘ, ਕਾਬਲ ਸਿੰਘ, ਮਨਜੀਤ ਸਿੰਘ, ਬਾਜ਼ ਸਿੰਘ, ਗੁਰਸੇਵਕ ਸਿੰਘ, ਰਾਜ ਹੁੰਦਲ ਅਤੇ ਮਲੂਕ ਸਿੰਘ ਥਾਂਦੇ ਬਿਜਲੀ ਬੋਰਡ ਆਦਿ ਹਾਜ਼ਰ ਸਨ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …