ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਅੱਜ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ।ਸ਼ਹਿਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਬੰਦ ਪਈ ਕਲਾਥ ਮਾਰਕੀਟ।