Monday, July 27, 2026

ਗੋਲਡਨ ਗੇਟ ਜੀ.ਟੀ ਰੋਡ ਵਿਖੇ ਆਵਾਜਾਈ ਬੰਦ ਕਰਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਅੱਜ ਦੇ ਭਾਰਤ ਬੰਦ ਦੌਰਾਨ ਗੁਰੂ ਨਗਰੀ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਜੀ.ਟੀ ਰੋਡ ਵਿਖੇ ਆਵਾਜਾਈ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਨ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਤੇ ਹੋਰ ਆਗੂ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …