ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਬੀ.ਏ.ਐਲਐਲ.ਬੀ (ਪੰਜ ਸਾਲਾ) ਸਮੈਸਟਰ
ਦੂਜਾ, ਬੀ.ਕਾਮ, ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਐਮ.ਐਸ.ਸੀ ਗਣਿਤ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਇਤਿਹਾਸ ਸਮੈਸਟਰ ਦੂਜਾ, ਮਾਸਟਰ ਆਫ ਕਾਮਰਸ ਸਮੈਸਟਰ ਚੌਥਾ, ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਬੈਚੁਲਰ ਆਫ ਬਿਜ਼ਨਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਬੈਚੁਲਰ ਆਫ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਦੂਜਾ, ਐਮ.ਐਸ.ਸੀ ਬਾਇਓਇਨਫਰਮਾਟਿਕਸ ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸ਼ਟਰ ਦੂਜਾ, ਡਿਪਲੋਮਾ ਇਨ ਕਾਸਮੀਟਾਲੋਜੀ ਫੁਲ ਟਾਈਮ ਸਮੈਸਟਰ ਦੂਜਾ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਚੌਥਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਜ਼ੂਆਲੋਜੀ ਸਮੈਸਟਰ ਚੌਥਾ, ਮਾਸਟਰ ਆਫ ਕਾਮਰਸ ਸਮੈਸਟਰ ਦੂਜਾ, ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ ਦੂਜਾ, ਐਮ.ਏ ਰਾਜਨੀਤੀ ਵਿਗਿਆਨ ਸਮੈਸਟਰ ਦੂਜਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media