Friday, August 28, 2026

ਆਯੂਸ਼ ਸੋਸਾਇਟੀ ਬਣਾ ਕੇ ਜਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਨੂੰ ਭੇਟ ਕੀਤਾ ਸਰਟੀਫਿਕੇਟ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾ. ਰਮੇਸ਼ ਕੁਮਾਰ ਅੱਤਰੀ ਰਿਟਾਇਰਡ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਵੱਲੋਂ ਨਵ-ਨਿਯੁੱਕਤ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਡਾ. ਨਰੇਸ਼ ਕੁਮਾਰ ਮਾਹੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਆਯੂਸ਼ ਸੋਸਾਇਟੀ ਬਣਾਉਣ ਲਈ ਉਨਾਂ ਦੀ ਡਿਊਟੀ ਲਗਾਈ ਗਈ ਸੀ।ਅੱਜ ਉਸ ਸੋਸਾਇਟੀ ਨੂੰ ਰਜਿਸਟਰਡ ਕਰਵਾ ਕੇ ਡਾ. ਮਾਹੀ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਭੇਂਟ ਕੀਤਾ ਗਿਆ।ਨਵ-ਨਿਯੁਕਤ ਡਾ. ਨਰੇਸ਼ ਕੁਮਾਰ ਮਾਹੀ ਨੇ ਡਾ. ਰਮੇਸ਼ ਕੁਮਾਰ ਅੱਤਰੀ ਦਾ ਧੰਨਵਾਦ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …