ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕਾਰਜ਼ਕਾਰੀ ਇੰਜੀਨੀਅਰ ਨਹਿਰ ਮੰਡਲ ਬਠਿੰਡਾ ਸੰਦੀਪ ਸਿੰਘ ਮਾਂਗਟ ਨੇ ਦੱਸਿਆ ਹੈ ਕਿ 6 ਤੋਂ 26 ਅਕਤੂਬਰ
2021 ਤੱਕ ਬਠਿੰਡਾ ਬ੍ਰਾਂਚ ਰਹਿਣ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਬੁਰਜ਼ੀ 390000 ਤੋਂ 448000 ਤੱਕ ਨਵ ਉਸਾਰੀ ਦਾ ਕੰਮ ਕਰਵਾਇਆ ਜਾਣਾ ਹੈ।ਇਸ ਤੋਂ ਇਲਾਵਾ ਹਾੜ੍ਹੀ ਦੀ ਬਿਜ਼ਾਈ ਸ਼ੁਰੂ ਹੋਣ ਤੋਂ ਪਹਿਲਾਂ ਰਜਬਾਹੇ, ਮਾਈਨਰਾਂ ਦੀ ਸਫ਼ਾਈ ਕੀਤੀ ਜਾਣੀ ਹੈ।ਉਨ੍ਹਾਂ ਕਿਹਾ ਕਿ ਬਠਿੰਡਾ ਬ੍ਰਾਂਚ ਅਧੀਨ ਆਉਣ ਵਾਲੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਟਰ ਵਰਕਸ ਦੇ ਪਾਣੀ ਵਾਲੇ ਟੈਂਕ ਦੇ ਭੰਡਾਰ ਭਰ ਲਏ ਜਾਣ ਤਾਂ ਜੋ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਨਾ ਆਵੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media