Friday, September 25, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਏ ਐਲਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨ (ਫੁਲ ਟਾਈਮ)ਸਮੈਸਟਰ ਦੂਜਾ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਐਲਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ ਹਿੰਦੀ ਸਮੈਸਟਰ ਦੂਜਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ, ਐਮ.ਏ ਰਾਜਨੀਤੀ ਵਿਗਿਆਨ ਸਮੈਸਟਰ ਚੌਥਾ, ਐਮ.ਏ ਅੰਗਰੇਜ਼ੀ ਸਮੈਸਟਰ ਚੌਥਾ, ਐਮ.ਏ ਪੰਜਾਬੀ ਸਮੈਸਟਰ ਚੌਥਾ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਛੇਵਾਂ ਅਤੇ ਬੀ.ਏ.ਬੀ.ਐਸ.ਸੀ ਸਮੈਸਟਰ ਛੇਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …