Wednesday, June 24, 2026

ਸ਼ਰਧਾ ਦੇ ਫੁੱਲ ਭੇਂਟ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਕੀਤਾ ਯਾਦ

ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ‘ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ।ਜਿਲ੍ਹਾ ਪ੍ਰਸਾਸਨ ਵੱਲੋਂ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
                  ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਿਹਾ ਕਿ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਦੱਸੇ ਹੋਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …