
ਫਾਜਿਲਕਾ, 16 ਮਾਰਚ (ਵਿਨੀਤ ਅਰੋੜਾ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣਕਾਰ ਅਫ਼ਸਰ ਡਾ. ਬਸੰਤ ਗਰਗ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਜ਼ਿਲੇ ਲਈ ਸ਼ਿਕਾਇਤ ਸੈੱਲ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ ।ਇਹ ਸ਼ਿਕਾਇਤ ਦਫ਼ਤਰ ਡਿਪਟੀ ਕਮਿਸ਼ਨਰ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਸ਼ਾਮਿਲ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਨਾਲ ਸਬੰਧਿਤ ਜੇਕਰ ਕਿਸੇ ਵੀ ਵਿਅਕਤੀ ਨੂੰ ਸ਼ਿਕਾਇਤ ਹੋਵੇ ਤਾਂ ਟੈਲੀਫ਼ੋਨ ਨੰਬਰ 01638੮-260174 ਅਤੇ ਟੋਲ ਫ਼ਰੀ ਨੰਬਰ 18001802604 ‘ਤੇ ਦਰਜ ਕਰਵਾਈ ਜਾ ਸਕਦੀ ਹੈ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media