ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2021 ਸੈਸ਼ਨ ਦੀਆਂ ਐਮ.ਏ. ਪਬਲਿਕ ਅਡਮਨਿਸਟਰੇਸ਼ਨ ਸਮੈਸਟਰ
ਦੂਜਾ ਤੇ ਚੌਥਾ, ਐਮ.ਏ. ਧਰਮ ਅਧਿਐਨ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਪੁਲਿਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਐਮ.ਐਸ.ਸੀ ਕੰਪਿਊਟਰ ਸਾਇੰਸ ਸਮੈਸਟਰ ਚੌਥਾ, ਬੀ.ਕਾਮ ਸਮੈਸਟਰ ਚੌਥਾ, ਸ਼ਾਸਤਰੀ (ਬੈਚੁਲਰ) ਸਮੈਸਟਰ ਦੂਜਾ, ਚੌਥਾ, ਛੇਵਾਂ, ਸਾਹਿਤਯਚਾਰੀਆ (ਮਾਸਟਰਜ਼) ਸਮੈਸਟਰ ਦੂਜਾ ਤੇ ਚੌਥਾ, ਬੀ.ਏ. ਬੀ.ਐਡ ਚਾਰ ਸਾਲਾ ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਬੀ.ਏ/ਬੀ.ਐਸ.ਸੀ ਸਮੈਸ਼ਟਰ ਚੌਥਾ, ਬੀ.ਐਡ ਸਮੈਸਟਰ ਚੌਥਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸ਼ਟਰ ਚੌਥਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media