ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਦੁਸਹਿਰੇ ‘ਤੇ ਵਿਸ਼ਰਕਮਾ ਦਿਵਸ ਮੌਕੇ ਜ਼ਿਲੇ ਦੇ ਸਮੂਹ ਸੇਵਾ
ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨਾਂ ਦੱਸਿਆ ਕਿ 15 ਅਕਤੂਬਰ 2021 ਨੂੰ ਦੁਸਹਿਰੇ ਵਾਲੇ ਦਿਨ ਸੇਵਾ ਕੇਂਦਰ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਅਤੇ 5 ਨਵੰਬਰ ਨੂੰ ਵਿਸ਼ਕਰਮਾ ਦਿਵਸ ’ਤੇ ਸੇਵਾ ਕੇਂਦਰ ਸਵੇਰੇ 11:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲੇ ਰਹਿਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media