ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ
ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ ਮੁੱਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਹੋਵੇ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ ਦਾ ਨਿਰਾਦਰ ਕਰਨਾ ਕੌਮ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media