Thursday, April 30, 2026

ਛੋਟੇ ਬੱਚਿਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਛੋਟੇ ਬੱਚਿਆਂ ਵਲੋਂ ਵੀ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਬੱਚਿਆਂ ਵਲੌਂ ਬਣਾਇਆ ਗਿਆ ਰਾਵਣ ਦਾ ਪੁੱਤਲਾ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …