ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਡਬਰ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਜਸ਼ਨਦੀਪ ਕੌਰ
ਜੋਕਿ ਕੰਪਿਊਟਰ ਮਾਡਲ ਬਣਾਉਣ ਦੇ ਬਲਾਕ ਪੱਧਰੀ ਮੁਕਾਬਲੇ ਵਿੱਚ ਜੇਤੂ ਰਹੀ।ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਡੀ.ਐਮ ਮਹਿੰਦਰਪਾਲ, ਪ੍ਰਿੰਸੀਪਲ ਰੇਨੂ ਬਾਲਾ, ਕੰਪਿਊਟਰ ਫੈਕਲਟੀ ਤੇ ਗਾਈਡ ਟੀਚਰ ਮੈਡਮ ਸੁਮਨਦੀਪ ਕੌਰ ਨੇ ਜਸ਼ਨਦੀਪ ਕੌਰ ਨੂੰ ਸਨਮਾਨਿਤ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਇਹ ਵਿਦਿਆਰਥਣ ਅੱਗੇ ਵੀ ਆਪਣੇ ਮਾਪਿਆਂ ਅਤੇ ਸਕੀਲ ਦਾ ਨਾਮ ਇਸੇ ਤਰ੍ਹਾਂ ਹੀ ਚਮਕਾਉਂਦੀ ਰਹੇਗੀ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media