ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਸ਼ਹਿਰ ਦਾ ਚਾਰਜ਼ ਲਿਆ।ਇਸ ਤੋਂ ਪਹਿਲਾਂ ਉਹ ਐਸ.ਪੀ ਡਿਟੈਕਟਟਿਵ ਤਰਨ-ਤਾਰਨ, ਏ.ਡੀ.ਸੀ.ਪੀ ਸਿਟੀ-1 ਲੁਧਿਆਣਾ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਤਾਇਨਾਤ ਰਹਿ ਚੁੱਕੇ ਹਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media