Thursday, September 17, 2026

ਸੁਖਨਿੰਦਰ ਸਿੰਘ ਨੇ ਏ.ਸੀ.ਪੀ ਇੰਨਵੈਸਟੀਗਸ਼ਨ ਦਾ ਚਾਰਜ਼਼ ਸੰਭਾਲਿਆ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਸੁਖਨਿੰਦਰ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਇੰਨਵੈਸਟੀਗਸ਼ਨ ਦਾ ਚਾਰਜ਼਼ ਸੰਭਾਲਿਆ ਹੈ।ਇਸ ਤੋਂ ਪਹਿਲਾਂ ਉਹ ਡੀ.ਐਸ.ਸੀ ਸਥਾਨਿਕ ਬਟਾਲਾ ਤੋਂ ਇਲਾਵਾ ਕਈ ਹੋਰ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …