ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮਿਹਨਤ ਅਤੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਰਾਜਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਫੋਟੋ ਕਾਪੀ ਮਸ਼ੀਨ ਓਪਰੇਟਰ ਕਮ ਰਿਸਟੋਰਰ ਕਮ ਦਫਤਰੀ ਵਜੋਂ ਤਰੱਕੀ ਦਿੱਤੀ ਗਈ।ਇਨਾਂ ਤਰੱਕੀਆਂ ਲਈ ਐਸੋਸੀਏਸ਼ਨ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜਨੀਸ਼ ਭਾਰਦਵਾਜ ਨੇ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ।
Check Also
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …