ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਅੱਜ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਦਰਸ਼ਨ ਇਸ਼ਨਾਨ ਕਰਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲ਼ਿਆ।ਇਸ ਸ਼ੁਭ ਅਵਸਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ …