ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੈ ਹਰਵਿੰਦਰ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਟਰੈਫਿਕ ਦਾ ਚਾਰਜ਼
ਸੰਭਾਲਿਆ।ਇਸ ਤੋਂ ਪਹਿਲਾਂ ਉਹ ਐਸ.ਪੀ ਪੀ.ਬੀ.ਆਈ ਫਿਰੋਜਪੁਰ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।
ਆਪਣੇ ਅਹੁੱਦੇ ਦਾ ਚਾਰਜ਼ ਲੈਣ ਤੋਂ ਬਾਅਦ ਉਹਨਾਂ ਕਿਹਾ ਕਿ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੋਕਾ ਮਿਲਿਆ ਹੈ।ਦੇਸ਼/ਵਿਦੇਸ਼ ਤੋਂ ਸਰਧਾਲੂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿੱਖੇ ਅੰਮ੍ਰਿਤਸਰ ਮੱਥਾ ਟੇਕਣ ਆਉਂਦੇ ਹਨ ਅਤੇ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਟਰੈਫਿਕ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣਾ ਉਨਾਂ ਦੀ ਤਰਜ਼ੀਹ ਹੋਵੇਗੀ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media