ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਵਿਖੇ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁਤਰੀ ਰਜਿੰਦਰ ਸਿੰਘ ਨੇ ਇੰਗਲਿਸ਼ ਬੂਸਟਰ ਕਲੱਬ ਅਧੀਨ ਜ਼ਿਲ੍ਹਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਵਿਦਿਆਰਥਣ, ਮਾਪਿਆਂ ਅਤੇ ਉਸ ਦੀ ਗਾਈਡ ਟੀਚਰ ਮੈਡਮ ਸਵਿਤਾ ਸ਼ਰਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media