ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) - ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਅਹੁੱਦੇਦਾਰ।