Wednesday, October 14, 2026

ਹਰਜਾਪ ਸਿੰਘ ਸੁਲਤਾਨਵਿੰਡ ਸਮੇਤ ਸ਼੍ਰੋਮਣੀ ਕਮੇਟੀ ਦੇ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ।ਜਿੰਨਾਂ ਵਿਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ ਸ਼ਾਮਲ ਹਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …