Thursday, October 8, 2026

ਵਿਨਰਜੀਤ ਸਿੰਘ ਖਡਿਆਲ ਨੂੰ ਸੰਗਰੂਰ ਤੋਂ ਟਿਕਟ ਮਿਲਣ ਤੇ ਲੱਡੂ ਵੰਡ ਕੇ ਮਨਾਈ ਖੁਸ਼ੀ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਨਰਜੀਤ ਸਿੰਘ ਖਡਿਆਲ ਨੂੰ ਟਿਕਟ ਦਿੱਤੀ ਗਈ ਹੈ।ਇਹ ਟਿਕਟ ਮਿਲਣ ‘ਤੇ ਅਕਾਲੀ ਆਗੂਆਂ ਚਮਕੌਰ ਸਿੰਘ ਸ਼ਾਹਪੁਰ ਕਲਾਂ ਅਤੇ ਜਸਵੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ ਕਲਾਂ ਦੀ ਅਗਵਾਈ ਵਿੱਚ ਜਥੇਦਾਰ ਫਾਰਮ ਹਾਉਸ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਇਸ ਮੌਕੇ ਜਥੇਦਾਰ ਰਾਜਵੰਤ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਅਕਾਲੀ ਸਮਰਥਕ ਵੀ ਮੌਜ਼ੂਦ ਸਨ ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …