Sunday, September 20, 2026

ਮੁੱਖ ਮੰਤਰੀ ਚੰਨੀ ਵਲੋਂ ਸ਼ਹਿਰ ਵਿਚ ਬਣ ਰਹੇ ਓਵਰਬ੍ਰਿਜ਼ ਅਤੇ ਪੁਲਾਂ ਦਾ ਜਾਇਜ਼ਾ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ੍ਹਾ ਸਬਜ਼ੀ ਮੰਡੀ ਨੇੜੇ ਬਣ ਰਹੇ ਰੇਲਵੇ ਓਵਰਬ੍ਰਿਜ਼, ਜੌੜਾ ਫਾਟਕ ਹੇਠਾਂ ਬਣ ਰਹੇ ਪੁੱਲ ਅਤੇ ਭੰਡਾਰੀ ਪੁਲ ‘ਤੇ ਚੱਲ ਰਹੇ ਕੰਮਾਂ ਦਾ ਮੌਕਾ ਵੇਖਦੇ ਹੋਏ। ਉਨਾਂ ਨਾਲ ਹਨ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਡਿਪਟੀ ਕਮਿਸ਼ਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਚੇਅਰਮਨ ਇੰਪਰੂਵਮੈਂਟ ਟਰੱਸਟ ਦਮਨਜੀਤ ਸਿੰਘ।ਮੁੱਖ ਮੰਤਰੀ ਨੇ ਇਸ ਸਮੇਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਿੰਨਾਂ ਮਹੀਨਿਆਂ ਵਿੱਚ ਪੂਰੇ ਕੀਤੇ ਜਾਣ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …