ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ
ਵਿਖੇ ਐਨ.ਸੀ.ਸੀ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਭਗਤੀ ਗੀਤ ਨਾਲ ਕੀਤੀ ਗਈ।ਸਕੂਲ ਪ੍ਰਿਸੰੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਐਨ.ਸੀ.ਸੀ ਕੈਡਿਟਾਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ ਗਿਅ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਐਨ.ਸੀ.ਸੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media